shayari4u shayari4u

ਸਾਨੂੰ ਯਾਦ ਕਰ

ਸਾਨੂੰ ਯਾਦ ਕਰ ਨੀਰ ਵਿਹਾਇਆ ਨਾ ਕਰੋ,
ਐਵੇਂ ਆਪਣਾ ਆਪ ਤੜਪਾਇਆ ਨਾ ਕਰੋ....
ਜੇ ਮਿਲਣਾ ਹੁੰਦਾ ਏ ਖਵਾਬਾਂ ਵਿਚ ਜਨਾਬ,
ਬਸ ਚੇਤੇ ਕਰ ਸਾਨੂੰ ਸੋ ਜਾਇਆ ਕਰੋ
Good Night Ji💐💞💞💞💞💞