shayari4u shayari4u

ਜੀਣਾ ਮਰਨਾ ਹੋਵੇ

ਜੀਣਾ ਮਰਨਾ ਹੋਵੇ ਨਾਲ ਤੇਰੇ,
ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ
ਤੈਨੂੰ ਜਿੰਦਗੀ ਆਪਣੀ ਆਖ ਸਕਾਂ,
ਬਸ ਏਨਾ ਕੁ ਤੇਰੇ ਤੇ ਹੱਕ ਹੋਵੇ..😘