ਪੰਜਾਬੀ ਸ਼ਬਦਾਂ ਦੀ ਸੋਹਣੀ ਦੁਨੀਆ ਵਿੱਚ ਆਪ ਸੱਭ ਦਾ ਸਵਾਗਤ ਹੈ ਜੀ। ਹਰ ਤਰ੍ਹਾਂ ਦੀ ਪੰਜਾਬੀ ਸ਼ਾਇਰੀ ਦੇ ਰੰਗ ਅਤੇ ਸੁਣਹਿਰੇ ਬੋਲ ਸਾਡੀ ਵੈੱਬਸਾਈਟ SHAYARIART.COM ਤੇ ਮਿਲਦੇ ਹਨ। ਪੰਜਾਬੀ ਦੀ ਮਿੱਠੀ ਅਤੇ ਰੋਮਾਂਚਕ ਸ਼ਾਇਰੀ, ਜੋ ਦਿਲਾਂ ਨੂੰ ਛੂਹ ਜਾਂਦੀ ਹੈ ਅਤੇ ਰੂਹਾਂ ਵਿੱਚ ਛਾ ਜਾਂਦੀ ਹੈ। ਆਓ ਸਾਡੇ ਨਾਲ ਮਿਲਕੇ ਦੋਸਤੋ, ਸ਼ੇਅਰ ਕਰੋ ਅਤੇ ਸੁਣਾਓ ਸਾਡੀ ਸ਼ਾਇਰੀ ਦੀ ਗੁੰਜ ਸਾਰੀ ਦੁਨੀਆਂ ਤੱਕ। ਇਹ ਨਾਨੀ ਦਾਦੀ ਦੀਆਂ ਕਹਾਣੀਆਂ ਵਾਂਗ ਹਨ ਜੋ ਰੂਹ ਨੂੰ ਛੂਹ ਲੈਂਦੀਆਂ ਹਨ ਅਤੇ ਹਰ ਇਕ ਦੇ ਦਿਲਾਂ ਤੱਕ ਜਾਂਦੀਆਂ ਹਨ। ਆਓ ਸ਼ਾਇਰੀ ਦੀ ਇਹ ਮਿਠਾਸ ਸਾਂਝੀ ਕਰੀਏ ਅਤੇ ਪੂਰੀ ਦੁਨਿਆਂ ਵਿੱਚ ਪੰਜਾਬੀ ਸ਼ਾਇਰੀ ਦਾ ਪਰਚਾਰ ਕਰਿਏ

Religious, Bhakti, Quotes Status, Shayari in Punjabi, ਧਾਰਮਿਕ ਸਟੇਟਸ ਸ਼ਾਇਰੀ ਪੰਜਾਬੀ ਵਿੱਚ ਪੜੋ

 

Jagtej Singh Jagtej Singh

ਉੜਦੀ ਰੁੜਦੀ ਧੂੜ

ਉੜਦੀ ਰੁੜਦੀ ਧੂੜ ਹਾਂ,ਮੈਂ ਕਿਸੇ ਰਾਹ ਪੁਰਾਣੇ ਦੀ ,
ਰੱਖ ਲਈ ਲਾਜ ਮਾਲਿਕਾ ਇਸ ਬੰਦੇ ਨਿਮਾਣੇ ਦੀ🙏🙏

Harmeet Singh Harmeet Singh

ਪਿਤਾ ਤੋਰਦਾ ਨਾ

ਪਿਤਾ ਤੋਰਦਾ ਨਾ ਦਿੱਲੀ ਦੇ ਵੱਲ ਜੇਕਰ ਚੌਕ ਚਾਂਦਨੀ ਹੁੰਦਾ ਵੀਰਾਨ ਸਾਹਿਬਾ ਟੱਲ ਮੰਦਰਾਂ ਵਿੱਚ ਕਦੇ ਨਾ ਵੱਜਣੇ ਸੀ ਰਣਜੀਤ ਨਗਾਰੇ ਦੀ ਜੇ ਨਾ ਗੂੰਜ ਸੁਣਦੀ ਮਿਟ ਜਾਣਾ ਸੀ ਧੋਤੀਆਂ, ਟੋਪੀਆਂ ਨੇ ਗਈ ਗਜ਼ਨੀ ਨਾ ਕੋਈ ਵੀ ਕੂੰਜ ਮੁੜਦੀ ਹਿੰਦੁਸਤਾ .. .. Read more >>

Harjit Mehra Harjit Mehra

ਹੁਣ ਵੱਸ ਨਾ

ਹੁਣ ਵੱਸ ਨਾ ਕਿਸੇ ਦੇ ਰੱਬਾ
ਤੇਰੇ ਹੱਥ ਵਿਚ ਡੋਰਾ ਨੇ

ਵਾਜਾ ਵਾਲਿਆ ਆ ਜਾ
ਸਾਨੂੰ ਤੇਰਿਆ ਲੋੜਾ ਨੇ

Harjit mehra

shayari4u shayari4u

ਭਾਵੇ ਚੰਗਾ ਹੋਵੇ

ਭਾਵੇ ਚੰਗਾ ਹੋਵੇ ਜਾਂ ਮਾੜਾ ਹੋਵੇ,
ਰੱਬ ਤਾਂ ਵੀ ਦੋਵਾਂ ਨੂੰ ਰੋਟੀ ਦੇਈ ਜਾਂਦਾ,
ਲੋਕੀ ਲੱਖਾਂ ਮੇਹਣੇ ਦਿੰਦੇ ਰੱਬ ਨੂੰ,
ਰੱਬ ਤਾਂ ਵੀ ਝੋਲੀਆਂ ਭਰੀ ਜਾਂਦਾ...

sukhwinder sandhu sukhwinder sandhu

ਰੋੜੇ ਗਲਿਆਂ ਦੇ

ਰੋੜੇ ਗਲਿਆਂ ਦੇ ਚੱਬਦੇ ਹਾਂ
ਓਹ ਤਾ ਅੱਖਰਾਂ ਨਾਲ ਜੋੜ ਗਿਆ
ਜੀਹਨੂੰ ਮੂਰਤਾ ਚੋਂ ਲੱਬਦੇ ਹਾਂ।

shayari4u shayari4u

ਸੁੱਟਣ 👎ਵਾਲੇ ਬਥੇਰੇ

ਸੁੱਟਣ 👎ਵਾਲੇ ਬਥੇਰੇ ਨੇ 👏🏻
ਮਿਤਰਾ ਪਰ 👍ਚੁੱਕਣ ਆਲਾ ਇਕੋ ਈ ਐ
🕉️jai shaNKAR

shayari4u shayari4u

ਤੂੰ ਬਖ਼ਸ਼ੇਂ ਵਡਿਆਈਆਂ

ਤੂੰ ਬਖ਼ਸ਼ੇਂ ਵਡਿਆਈਆਂ ਤੂੰ ਹੀਂ ਖੁਸ਼ੀਆਂ ਖੇੜੇ,
ਨਹੀਂ ਮਾਣ ਕਿਸੇ ਗੱਲ ਦਾ ਮੌਜਾਂ ਕਰੀਏ ਆਸਰੇ ਤੇਰੇ ..

❤️

shayari4u shayari4u

ਤੂੰ ਬਖ਼ਸ਼ੇਂ ਵਡਿਆਈਆਂ

ਤੂੰ ਬਖ਼ਸ਼ੇਂ ਵਡਿਆਈਆਂ ਤੂੰ ਹੀਂ ਖੁਸ਼ੀਆਂ ਖੇੜੇ,
ਨਹੀਂ ਮਾਣ ਕਿਸੇ ਗੱਲ ਦਾ ਮੌਜਾਂ ਕਰੀਏ ਆਸਰੇ ਤੇਰੇ ..

❤️

shayari4u shayari4u

..👍ਡਿੱਗਦਾ ਢਹਿੰਦਾ ਵੀ..ਮੇਰਾ

..👍ਡਿੱਗਦਾ ਢਹਿੰਦਾ ਵੀ..ਮੇਰਾ ਦਿਲ❤..
..💁ਕਿੰਨੀਆਂ ਹੀ 🎶ਰੀਝਾਂ ਨੂੰ ਪਾਲ ਰਿਹਾ ਹੈ,
..👏ਕਿਉਂਕਿ ਤਕਦੀਰ ✍ਬਦਲਣੇ ਵਾਲਾ..
..🙏ਵਾਹਿਗੁਰੂ🙏 ਆਪੇ ਸੱਭ ਸੰਭਾਲ ਰਿਹਾ ਹੈ..!
💞💞





ਆਪਣੀ ਪਸੰਦ ਦੀ ਕਿਸਮ ਚੁਣੋ

ਪੰਜਾਬੀ ਸਟੇਟਸ ਪਿਆਰ ਦਰਦ ਯਾਰਾਂ ਲਈ ਬੋਲਿਆਂ ਚੁਟਕੁਲੇ ਕਵਿਤਾ ਜਿੰਦਗੀ ਬੇਬੇ-ਬਾਪੂ
ਮਜੇਦਾਰ ਸਰਦਾਰੀ/ਵੈਲੀ ਚੰਗੀਆਂ ਗੱਲ੍ਹਾ ਦੇਸ਼ ਭਗਤੀ ਕੁੜੀਆਂ ਲਈ ਮੁੰਡੀਆਂ ਲਈ ਚੰਗੀ ਸਵੇਰ ਲਈ ਚੰਗੀ ਰਾਤ ਲਈ ਧਾਰਮਿਕ