ਪੰਜਾਬੀ ਸ਼ਬਦਾਂ ਦੀ ਸੋਹਣੀ ਦੁਨੀਆ ਵਿੱਚ ਆਪ ਸੱਭ ਦਾ ਸਵਾਗਤ ਹੈ ਜੀ। ਹਰ ਤਰ੍ਹਾਂ ਦੀ ਪੰਜਾਬੀ ਸ਼ਾਇਰੀ ਦੇ ਰੰਗ ਅਤੇ ਸੁਣਹਿਰੇ ਬੋਲ ਸਾਡੀ ਵੈੱਬਸਾਈਟ SHAYARIART.COM ਤੇ ਮਿਲਦੇ ਹਨ। ਪੰਜਾਬੀ ਦੀ ਮਿੱਠੀ ਅਤੇ ਰੋਮਾਂਚਕ ਸ਼ਾਇਰੀ, ਜੋ ਦਿਲਾਂ ਨੂੰ ਛੂਹ ਜਾਂਦੀ ਹੈ ਅਤੇ ਰੂਹਾਂ ਵਿੱਚ ਛਾ ਜਾਂਦੀ ਹੈ। ਆਓ ਸਾਡੇ ਨਾਲ ਮਿਲਕੇ ਦੋਸਤੋ, ਸ਼ੇਅਰ ਕਰੋ ਅਤੇ ਸੁਣਾਓ ਸਾਡੀ ਸ਼ਾਇਰੀ ਦੀ ਗੁੰਜ ਸਾਰੀ ਦੁਨੀਆਂ ਤੱਕ। ਇਹ ਨਾਨੀ ਦਾਦੀ ਦੀਆਂ ਕਹਾਣੀਆਂ ਵਾਂਗ ਹਨ ਜੋ ਰੂਹ ਨੂੰ ਛੂਹ ਲੈਂਦੀਆਂ ਹਨ ਅਤੇ ਹਰ ਇਕ ਦੇ ਦਿਲਾਂ ਤੱਕ ਜਾਂਦੀਆਂ ਹਨ। ਆਓ ਸ਼ਾਇਰੀ ਦੀ ਇਹ ਮਿਠਾਸ ਸਾਂਝੀ ਕਰੀਏ ਅਤੇ ਪੂਰੀ ਦੁਨਿਆਂ ਵਿੱਚ ਪੰਜਾਬੀ ਸ਼ਾਇਰੀ ਦਾ ਪਰਚਾਰ ਕਰਿਏ
ਪਿੱਠ ਉੱਤੇ ਕੀਤਾ ਹੋਇਆ ਵਾਰ ਮਾਰ ਜਾਂਦਾ ਏ,
ਅੱਖਾਂ ਮੀਚ ਕੀਤਾ ਇਤਬਾਰ ਮਾਰ ਜਾਂਦਾ ਏ,
ਕਦੇ ਮਾਰ ਜਾਂਦਾ ਏ #ਪਿਆਰ ਇੱਕ ਤਰਫਾ,
ਕਦੇ ਦੇਰ ਨਾਲ ਕੀਤਾ ਇਜ਼ਹਾਰ ਮਾਰ ਜਾਂ
dilpreet bainsi
ਆਪਣੇ ਹਿੱਸੇ ਦੀ ਦੁਨੀਆਂ ਦੇ ਯਾਰ ਸਿਕੰਦਰ ਨੇ😎😎
👉ਅੱਜ ਦਾ ਵਿਚਾਰ
ਉਮਰ ਨਾਲ਼ ਕੋਈ ਲੈਣਾ-ਦੇਣਾ ਨਹੀਂ ਹੁੰਦਾ।
ਜਿੱਥੇ ਵਿਚਾਰ ਮਿਲਦੇ ਹਨ,
ਉੱਥੇ ਹੀ ਸੱਚੀ ਦੋਸਤੀ ਹੁੰਦੀ ਹੈ।
ਹੱਸ – ਹੱਸ ਕਿ ਕੱਟਨੀ ਜਿੰਦਗੀ ਯਾਰਾ ਦੇ ਨਾਲ
ਦਿਲ ਲਾ ਕੇ ਰੱਖਣਾ ਬਹਾਰਾ ਦੇ ਨਾਲ ..
ਕੀ ਹੋਇਆ ਜੇ ਅਸੀਂ ਪੂਜਾ – ਪਾਠ ਨਹੀ ਕਰਦੇ
ਸਾਡੀ ਯਾਰੀ ਏ ਰੱਬ ਵਰਗੇ ਯਾਰਾ ਦੇ ਨਾਲ..
ਪਿਆਰ ਤੇ ਇੱਜਤ ਕਰਨ ਵਾਲਿਆ ਦੇ ਦੀਵਾਨੇ 🤗ਹਾਂ..!!!
♠️ਪੈਸਾਂ ਤੇ ਕਾਰਾਂ ਦੇਖ ਕੇ ਕਦੇ ਯਾਰ ਨੀ ਬਦਲੇ..!!!
ਮੈ ਭਰਾਵਾਂ ਦੀ ਕਰਾ ਤਾਰੀਫ ਕਿੰਵੇਂ,
ਮੇਰੇ ਅੱਖਰਾਂ ਵਿੱਚ ਇਨਾਂ ਜੋ਼ਰ ਨਹੀ..
ਸਾਰੀ ਦੁੱਨੀਆਂ ਵਿੱਚ ਭਾਵੇਂ ਲੱਖ ਯਾਰੀਆਂ,
ਪਰ ਮੇਰੇ ਭਰਾਵਾਂ ਜਿਹਾ ਕੋਈ ਹੋਰ ਨਹੀ..
ਜਿੱਥੇ ਯਾਰੀ ਦੋਸਤੀ ਪਾਈਏ
ਕਬਰਾਂ ਤੱਕ ਨਹੀਂ❤️✊ ਯਾਰ ਭੁਲਾਈ ਦੇ
ਰਹੀ ਗੱਲ ਦੁਸ਼ਮਣਾਂ ਦੀ
ਉਹ ਨਾਲ ਦਿਆ ਦੇ ਵੀ ਨਹੀਂ 🗣️ ਬੁਲਾਈ ਦੇ❤🥀
ਲੋਕ ਪਿੱਠ ਤੇ ਮਾੜਾ ਕਹਿੰਦੇ ਸੀ,
ਸ਼ਾਇਦ ਸਦਾ ਹੀ ਕਹਿੰਦੇ ਰਹਿਣਗੇ..
ਯਾਰ ਤਾਂ ਪਹਿਲਾ ਵੀ ਅੱਤ ਕਰਾਉਦੇ ਸੀ,
ਤੇ ਅੱਗੇ ਵੀ ਕਰਾਉਦੇ ਰਹਿਣਗੇ
ਰੰਗ ਰੂਪ ਦਾ ਕਦੇ ਮਾਣ ਨੀ ਕਰੀਦਾ,
ਧੰਨ ਦੌਲਤ ਦਾ ਕਦੇ ਘੁਮਾਣ ਨੀ ਕਰੀਦਾ ...
ਯਾਰੀ ਲਾ ਕੇ ਜੇ ਨਿਭਾਉਣੀ ਨਹੀਂ ਆਉਂਦੀ,
ਤਾਂ ਯਾਰੀ ਲਾ ਕੇ ਕਿਸੇ ਨੂੰ ਬਦਨਾਮ ਨੀ ਕਰੀਦਾ ...