ਪੰਜਾਬੀ ਸ਼ਬਦਾਂ ਦੀ ਸੋਹਣੀ ਦੁਨੀਆ ਵਿੱਚ ਆਪ ਸੱਭ ਦਾ ਸਵਾਗਤ ਹੈ ਜੀ। ਹਰ ਤਰ੍ਹਾਂ ਦੀ ਪੰਜਾਬੀ ਸ਼ਾਇਰੀ ਦੇ ਰੰਗ ਅਤੇ ਸੁਣਹਿਰੇ ਬੋਲ ਸਾਡੀ ਵੈੱਬਸਾਈਟ SHAYARIART.COM ਤੇ ਮਿਲਦੇ ਹਨ। ਪੰਜਾਬੀ ਦੀ ਮਿੱਠੀ ਅਤੇ ਰੋਮਾਂਚਕ ਸ਼ਾਇਰੀ, ਜੋ ਦਿਲਾਂ ਨੂੰ ਛੂਹ ਜਾਂਦੀ ਹੈ ਅਤੇ ਰੂਹਾਂ ਵਿੱਚ ਛਾ ਜਾਂਦੀ ਹੈ। ਆਓ ਸਾਡੇ ਨਾਲ ਮਿਲਕੇ ਦੋਸਤੋ, ਸ਼ੇਅਰ ਕਰੋ ਅਤੇ ਸੁਣਾਓ ਸਾਡੀ ਸ਼ਾਇਰੀ ਦੀ ਗੁੰਜ ਸਾਰੀ ਦੁਨੀਆਂ ਤੱਕ। ਇਹ ਨਾਨੀ ਦਾਦੀ ਦੀਆਂ ਕਹਾਣੀਆਂ ਵਾਂਗ ਹਨ ਜੋ ਰੂਹ ਨੂੰ ਛੂਹ ਲੈਂਦੀਆਂ ਹਨ ਅਤੇ ਹਰ ਇਕ ਦੇ ਦਿਲਾਂ ਤੱਕ ਜਾਂਦੀਆਂ ਹਨ। ਆਓ ਸ਼ਾਇਰੀ ਦੀ ਇਹ ਮਿਠਾਸ ਸਾਂਝੀ ਕਰੀਏ ਅਤੇ ਪੂਰੀ ਦੁਨਿਆਂ ਵਿੱਚ ਪੰਜਾਬੀ ਸ਼ਾਇਰੀ ਦਾ ਪਰਚਾਰ ਕਰਿਏ
ਲੱਭ ਵੇ ਮੁਰੀਦਾ ਕੋਈ ਘਰ ਉਸ ਮਾਹੀ ਦਾ, ਜਿੱਥੇ ਜਾ ਕੇ ਮੁੱਕ ਜੇ ਸਵਾਲ ਹਰ ਰਾਹੀ ਦਾ ?😇
ਦੁਨੀਆ ਦਾ ਬਦਲਣਾ ਤਾ ਦਸਤੂਰ ਹੈ,
ਪਰ ਜਦ ਆਪਣੇ ਬਦਲ ਜਾਣ ਸੱਟ ਗਹਿਰੀ ਲੱਗਦੀ ਏ;;
"#ਰਾਤ ਤਾਂ ਬਹੁਤ #ਗਹਿਰੀ ਸੀ,,,
ਪਰ
ਅਸੀਂ #ਖੋਏ ਹੀਂ ਨਹੀਂ,,
#ਦਰਦ ਬਹੁਤ ਸੀ #ਦਿਲ ਚ
ਪਰ
ਅਸੀਂ #ਰੋਏ ਹੀ ਨਹੀ,,,
ਕੋਈ ਨਹੀਂ ਜੋ ਪੁੱਛੇ #ਸਾਨੂੰ ਕਿ
#ਜਾਗ ਰਹੇ ਹੋ,,
ਜਾਂ
ਕਿਸੇ ਦੇ ਲਈ #ਸੋਏ ਹੀ ਨਹੀਂ,,,
ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
ਛੇਤੀ ਟੁੱਟਣ ਵਾਲੇ
ਨਹੀਂ ਸੀ
ਬੱਸ
ਕੋਈ ਆਪਣਾਂ ਬਣਾਂ ਕੇ ਤੋੜ ਗਿਆਂ 🤐
😓😓😓
ਗਲੀ ਤੇਰੀ ਦਾ ਸਫ਼ਰ ਅੱਜ ਵੀ ਯਾਦ ਏ ਮੈਨੂੰ ਕੋਈ ਵਿਗਿਆਨੀ ਤਾਂ ਨਹੀਂ ਸੀ ਮੈਂ ਪਰ ਖੋਜ ਲਾਜਵਾਬ ਸੀ ਮੇਰੀ
ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ, ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ..❤️
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ ❤️