ਪੰਜਾਬੀ ਸ਼ਬਦਾਂ ਦੀ ਸੋਹਣੀ ਦੁਨੀਆ ਵਿੱਚ ਆਪ ਸੱਭ ਦਾ ਸਵਾਗਤ ਹੈ ਜੀ। ਹਰ ਤਰ੍ਹਾਂ ਦੀ ਪੰਜਾਬੀ ਸ਼ਾਇਰੀ ਦੇ ਰੰਗ ਅਤੇ ਸੁਣਹਿਰੇ ਬੋਲ ਸਾਡੀ ਵੈੱਬਸਾਈਟ SHAYARIART.COM ਤੇ ਮਿਲਦੇ ਹਨ। ਪੰਜਾਬੀ ਦੀ ਮਿੱਠੀ ਅਤੇ ਰੋਮਾਂਚਕ ਸ਼ਾਇਰੀ, ਜੋ ਦਿਲਾਂ ਨੂੰ ਛੂਹ ਜਾਂਦੀ ਹੈ ਅਤੇ ਰੂਹਾਂ ਵਿੱਚ ਛਾ ਜਾਂਦੀ ਹੈ। ਆਓ ਸਾਡੇ ਨਾਲ ਮਿਲਕੇ ਦੋਸਤੋ, ਸ਼ੇਅਰ ਕਰੋ ਅਤੇ ਸੁਣਾਓ ਸਾਡੀ ਸ਼ਾਇਰੀ ਦੀ ਗੁੰਜ ਸਾਰੀ ਦੁਨੀਆਂ ਤੱਕ। ਇਹ ਨਾਨੀ ਦਾਦੀ ਦੀਆਂ ਕਹਾਣੀਆਂ ਵਾਂਗ ਹਨ ਜੋ ਰੂਹ ਨੂੰ ਛੂਹ ਲੈਂਦੀਆਂ ਹਨ ਅਤੇ ਹਰ ਇਕ ਦੇ ਦਿਲਾਂ ਤੱਕ ਜਾਂਦੀਆਂ ਹਨ। ਆਓ ਸ਼ਾਇਰੀ ਦੀ ਇਹ ਮਿਠਾਸ ਸਾਂਝੀ ਕਰੀਏ ਅਤੇ ਪੂਰੀ ਦੁਨਿਆਂ ਵਿੱਚ ਪੰਜਾਬੀ ਸ਼ਾਇਰੀ ਦਾ ਪਰਚਾਰ ਕਰਿਏ
____ਪਾਵੇ ਪਾਵੇ ਪਾਵੇ ਜਾਵੇ ਤੂੰ ReStuRanT ਸੋਨੀਏ
____ ਪਲੇਟਾਂ ਭਰ ਭਰ PizzaE ਦੀਆ ਖਾਵੇ :
ਕੋੲੀ video ਬਣਾ ਕੇ ਨੈੱਟ ਤੇ ਨਾਂ ਚਾੜ ਦੇ
ਨੀ ਮਿੱਠਾ ਮਿੱਠਾ ਲੜ ਲਿਅਾ ਕਰ