shayari4u shayari4u

ਹੁਸਣਾਂ ਦਾ ਰੱਖਿਆ

ਹੁਸਣਾਂ ਦਾ ਰੱਖਿਆ ਗਰੂਰ ਤੋੜ ਕੇ।

ਤੇਰੇ ਜਹੀਆਂ **LOOKS**ਦੀਆਂ ਫੈਨ ਬੜੀਆਂ। ।

ਆਕੜ ਤੇਰੀ ਦਾ ਕਿੱਥੇ ਮੁੱਲ ਜਾਣਦਾ।

ਜਿਹਦੇ ਰਾਹਾਂ ਵਿੱਚ ਤੇਰੇ ਜਹੀਆਂ ਕੲੀ ਖੜੀਆਂ.