ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ . ਪੂਰਨ ਖਿੜਾਉ ਦਾ ਸਮਾਂ ਹੋਵੇ ਭਾਵ, ਪ੍ਰਭਾਤ ਵੇਲਾ ਹੋਵੇ ਨਾਮ ਸਿਮਰੀਏ ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ