ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ . ਇਕ ਸਰੂਪ ਵਾਲਾ ਸੁਆਮੀ ਅਨੇਕਾਂ ਸਰੂਪਾ ਵਿੱਚ ਪ੍ਰਗਟ ਹੋਇਆ ਹੋਇਆ ਹੈ ਅਤੇ ਸਾਰਿਆਂ ਨੂੰ ਉਹ ਆਪਣੇ ਇਕ ਹੁਕਮ ਅੰਦਰ ਚਲਾਉਂਦਾ ਹੈ।