ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ . ਮੈਂ ਪਵਿੱਤਰ ਪੁਰਸ਼ਾਂ ਅੱਗੇ ਪ੍ਰਾਰਥਨਾ ਕਰਦਾ ਹਾਂ ਅਤੇ ਮੇਰੇ ਚਿੱਤ ਵਿੱਚ ਆਪਣੇ ਪ੍ਰਭੂ ਦੇ ਦੀਦਾਰ ਦੀ ਤਰੇਹ ਹੈ