ਕੁੱਝ ਰਿਸ਼ਤੇ ਹੁੰਦੇ ਦੁਆਵਾਂ ਵਰਗੇ, ਕੁੱਝ ਰਿਸ਼ਤੇ ਹੁੰਦੇ ਹਵਾਵਾਂ ਵਰਗੇ, ਕੁੱਝ ਰਿਸ਼ਤੇ ਹੁੰਦੇ ਛਾਵਾਂ ਵਰਗੇ, ਪਰ ਸਭ ਕੁੱਝ ਪਾ ਕੇ ਵੀ ਨਹੀ ਮਿਲਦੇ ਹੱਥ ਮਾਂ ਦੀਆ ਦੁਆਵਾਂ ਵਰਗੇ