shayari4u shayari4u

ਦਿਲ ਦਾ ਸੋਹਣਾਂ

ਦਿਲ ਦਾ ਸੋਹਣਾਂ ਯਾਰ ਹੋਵੇ ਤਾਂ ਰੱਬ ਵਰਗਾ
ਬਾਹਰੋਂ ਦੇਖ ਕੇ ਕਦੇ ਵੀ ਧੋਖਾ ਖਾਈਏ ਨਾਂ
ਉਮਰ ਵਕਤ ਤੇ ਮੌਸ਼ਮ ਦੇ ਨਾਲ ਬਦਲਦੇ
ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ