Harmeet Singh Harmeet Singh

ਪਿਤਾ ਤੋਰਦਾ ਨਾ

ਪਿਤਾ ਤੋਰਦਾ ਨਾ ਦਿੱਲੀ ਦੇ ਵੱਲ ਜੇਕਰ ਚੌਕ ਚਾਂਦਨੀ ਹੁੰਦਾ ਵੀਰਾਨ ਸਾਹਿਬਾ ਟੱਲ ਮੰਦਰਾਂ ਵਿੱਚ ਕਦੇ ਨਾ ਵੱਜਣੇ ਸੀ ਰਣਜੀਤ ਨਗਾਰੇ ਦੀ ਜੇ ਨਾ ਗੂੰਜ ਸੁਣਦੀ ਮਿਟ ਜਾਣਾ ਸੀ ਧੋਤੀਆਂ, ਟੋਪੀਆਂ ਨੇ ਗਈ ਗਜ਼ਨੀ ਨਾ ਕੋਈ ਵੀ ਕੂੰਜ ਮੁੜਦੀ ਹਿੰਦੁਸਤਾਨ ਦੀਆਂ ਕੰਧਾਂ ਨੇ ਸੀ ਡਿੱਗ ਪੈਣਾ ਨੀਹਾਂ ਵਿੱਚ ਨਾ ਖੜ੍ਹਦੇ ਜੇ ਲਾਲ ਤੇਰੇ ਚਰਖਾ ਗਾਂਧੀ ਨੇ ਕਦੇ ਨਾ ਕੱਤਣਾ ਸੀ ਚਮਕੌਰ ਗੜ੍ਹੀ ਨਾ ਲੜਦੇ ਜੇ ਲਾਲ ਤੇਰੇ..