ਓਥੇ ਲੋੜ ਕੀ ਪਿੱਪਲਾਂ ਤੇ ਬੇਰੀਆਂ ਦੀ_•ღ ਜਿੱਥੇ ਬੋਹੜ ਦੀ ਸੰਘਣੀ ਛਾਂ ਹੋਵੇ_ ਓਹਨੂੰ ਲੋੜ ਕੀ ਤੀਰਥਾਂ ਤੇ ਜਾਣ ਦੀ_•ღ ਜਿਸਦੀ ਰੱਬ ਵਰਗੀ ਘਰ ਮਾਂ ਹੋਵੇ.