ਯਾਰਾ ਯਾਰੀ ਦਾ ਮਾਨ ਰੱਖੀਂ, ਦਿਮਾਗ ਵਿਚ ਨਹੀ ਪਰ ਦਿਲ ਵਿਚ ਪਹਿਚਾਨ ਰੱਖੀਂ, ਮੈਂ ਵੀ ਮੰਗਾ ਇੱਕ ਦੁਆ ਰੱਬ ਤੋ, ਮੇਰੇ ਸੋਹਣੇ ਦੋਸਤ ਨੂੰ ਹਰ ਦੁਖ ਤੋਂ ਅੰਜਾਨ ਰੱਖੀਂ॥ ਮਨਪ੍ਰੀਤ ਕੋਟਕਪੂਰਾ