ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ love you dilpreet