#ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ #ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ #ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ॥ #ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ॥