ਕੁਝ ਪੰਨੇ ਤੇਰੀਆ ਯਾਦਾਂ ਦੇ, ਪੜਨੇ ਨੂੰ ਜੀਅ ਜਿਹਾ ਕਰਦਾ ਏ… ਤੇਰੇ ਬਿਨ ਜੀ ਕੇ ਦੇਖ ਲਿਆ, ਪਰ ਤੇਰੇ ਬਿਨ ਨਾ ਸਰਦਾ ਏ… ਏਹ ਔਖੇ ਲਫ਼ਜ਼ ਪਿਆਰਾਂ ਦੇ, ਪੜਨੇ ਨੂੰ ❤ ਦਿਲ ਤਾਂ ਡਰਦਾ ਏ… ਪਰ ਅੰਦਰੋਂ ਅੰਦਰੀ ਏਹ ਸੱਜ਼ਣਾ, ਤੈਨੂੰ ਬੜੀ ਮੁਹੱਬਤ ਕਰਦਾ ਏ .