ਇੱਕ ਅਰਦਾਸ ਰੱਬਾ ਇੰਨੀ ਕੁ ਤੋਫ਼ੀਕ ਦੇਵੀ,, ਚਾਰ ਸੱਜਣ ਤੇ ਚਾਰ ਕੁ ਸ਼ਰੀਕ ਦੇਵੀ,, ਚੰਗੇ ਮਾੜੇ ਦੀ ਤਾਂਘ ਤੇ ਉਡੀਕ ਦੇਵੀ,, ਪਹੁੰਚਾ ਮੰਜ਼ਿਲ ਤੇ ਇੱਕ ਦਿਨ ਉਹ ਤਰੀਕ ਦੇਵੀ.......✍