shayari4u shayari4u

ਕੱਪੜਾ ਫਟੇ ਤੇ

ਕੱਪੜਾ ਫਟੇ ਤੇ ਲੱਗਣ ਤਰੋਪੇ,
ਦਿਲ ਫਟੇ ਕਿਸ ਸੀਣਾ,,
ਸਜਣਾ ਬਾਜੋ ਦਿੱਲ ਨੀ ਲਗਦਾ
ਕੀ ਮਰਨਾ ਤੇ ਕੀ ਜੀਣਾ,,