ਦੁੱਖ-ਸੁੱਖ 😓 ਤਾਂ ਦਾਤਿਆਂ ਤੇਰੀ ਕੁਦਰਤ ਦੇ ਅਸੂਲ ਨੇ🙏🏻, ਬਸ ਇੱਕੋ ਅਰਦਾਸ ਹੈ ਤੇਰੇ ਅੱਗੇ, 'ਜੇ ਦੁੱਖ ਨੇ ਤਾਂ ਹਿੰਮਤ ਬਖਸ਼ੀ🙇🏻, ਜੇ ਸੁੱਖ ਦਿੱਤੇ ਨੇ ਤਾਂ ਨਿਮਰਤਾ ਬਖਸ਼ੀ