ਮੁੱਲ ਪਾਣੀ ਦਾ ਨਹੀ ਪਿਆਸ ਦਾ ਹੁੰਦਾ , ਮੁਲ ਮੌਤ ਦਾ ਨਹੀ ਸਾਹ ਦਾ ਹੁੰਦਾ, ਯਾਰ ਤਾਂ ਬਥੇਰੇ ਹੁੰਦੇ ਨੇ ਜਿੰਦਗੀ ਚ , ਮੁਲ ਯਾਰੀ ਦਾ ਨਹੀ "ਵਿਸ਼ਵਾਸ" ਦਾ ਹੁੰਦਾ