ਘੋਰ ਚੁੱਪੀ ‘ਚ ਮੇਰੀ ਓਹਨੂੰ ਚੈਨ ਨਾ ਮਿਲੇ ਮੇਰੇ ਅੰਦਰ ਦੀ ਪੀੜ ਨੂੰ ਪਹਿਚਾਣ ਲਵੇ..!! ਮਹਿਬੂਬ ਇੱਕ ਐਸਾ ਮਿਲ ਜਾਵੇ ਬਿਨਾਂ ਕਹੇ ਹਾਲ ਦਿਲ ਦੇ ਨੂੰ ਜਾਣ ਲਵੇ❤️..!! Mani kotkapura