ਦੋ ਮੁੰਡੇ ਹੋਸਟਲ ਵਿਚ ਪੱੜ ਰਹੇ ਸੀ ਦੂਜੇ ਨੇ ਕਿਹਾ: “ਯਾਰ 🙄 ਟਾਈਮ ਕਿੰਨਾ ਹੋਇਆ” ਮੁੰਡੇ ਨੇ ਵੱਟਾ ਚਕ ਕੇ ਕੁੜੀਆਂ ਦੇ ਹੋਸਟਲ ਵਿਚ ਮਾਰਿਆ ਕੁੜੀ ਬਾਹਰ ਆ ਕੇ ਕਹਿੰਦੀ “ਕੰਜਰੋ ਸੋਜੋ ” ਰਾਤ ਦੇ 2 ਵੱਜਗੇ ਆ 😜😜