shayari4u shayari4u

ਕਮੀਆਂ ਮੇਰੇ ਵਿੱਚ

ਕਮੀਆਂ ਮੇਰੇ ਵਿੱਚ ਵੀ ਨੇ ,
ਪਰ ਮੈਂ ਬੇਈਮਾਨ ਨਹੀਂ,
ਅਸੀ ਸੱਭ ਨੂੰ ਆਪਣਾ ਬਣਾਉਦੇ ਹਾਂ,.
ਅਸੀ ਸੋਚਦੇ ਨਫਾ ਨੁਕਸਾਨ ਨਹੀਂ,
ਸਾਨੂੰ ਤਿੱਖੇ ਤੀਰ ਕਹਿਨ ਦਾ ਕੀ ਫਾਈਦਾ,.
ਜਦ ਸਾਡੇ ਕੋਲ ਕਮਾਨ ਨਹੀਂ,
ਇੱਕ ਸ਼ੌਕ ਹੈਂ ਖਾਮੋਸ਼ੀ ਨਾਲ ਜੀਨ ਦਾ,
ਕੋਈ ਮੇਰੇ ਵਿੱਚ ਗੁਮਾਨ ਨਹੀਂ,