ਕੌਈ ਕਹਿੰਦਾ ਕਿ ਪਿਆਰ ਨਸ਼ਾ ਬਣ ਜਾਦਾ, .ਕੌਈ ਕਹਿੰਦਾ ਕਿ ਪਿਆਰ ਸਜਾ ਬਣ ਜਾਦਾ, ਪਰ ਪਿਆਰ ਕਰੌ ਜੇ ਸਚੇ ਦਿਲ ਨਾਲ ਤਾ, .ਪਿਆਰ ਹੀ ਜਿਉਣ ਦੀ ਵਜਹ ਬਣ ਜਾਂਦਾ