ਬਈ ਹੁੰਦੇ ਯਾਰ ਭਰਾਂਵਾਂ ਵਰਗੇ__ ਸੱਜੀਆਂ ਖੱਬੀਆਂ ਬਾਹਵਾਂ ਵਰਗੇ__ ਮਿੱਠੀ ਕੈਦ, ਸਜਾਵਾਂ ਵਰਗੇ ਹਵਾ ਦੇ ਬੁੱਲੇ ਹੁੰਦੇ ਆ__ ਬਈ ਤਾਹੀਂਓ ਕਹਿੰਦਾ ਯਾਰ ਅਣਮੁੱਲੇ ਹੁੰਦੇ ਆ.....