ਇਸ਼ਕ ਵੀ ਕੀਤਾ.. ਸੱਟਾਂ ਵੀ ਖਾਦੀਆਂ ਪਰ …. ਆਪਣਾ ਬਣਾਉਣ ਵਾਲਾ ਕੋਈ ਮਿਲਿਆ ਨੀ .. ਰੋ-ਰੋ ਸੁਣਾਇਆ .. ਦਰਦ ਏ ਦਿਲ ਲੋਕਾਂ ਨੂੰ ਪਰ ਕੋਈ ਕਦਰ ਪਾਉਣ ਵਾਲਾ ਮਿਲਿਆ ਨੀ