ਤੈਨੂੰ ਹੀ ਸੀ ਮੈਂ ਪਿਆਰ ਕਰਦਾ
ਬਸ ਤੈਨੂੰ ਹੀ ਮੈਂ ਚਾਹੁੰਦਾਂ ਸੀ
ਇੱਕ ਤੇਰੇ ਗਮ ਨੇ ਹੀ ਪਾਗਲ ਕਰਤਾ
ਨਹੀਂ ਤਾਂ ਹੱਸਣਾ ਮੈਨੂੰ ਵੀ ਆਉਦਾ ਸੀ
ਤੂੰ ਵੀ ਕਦੇ ਮੈਨੂੰ ਪਿਆਰ ਕਰੇਗੀ
ਇਹ ਤਾਂ ਦਿਲ ਚੋਂ ਹੁਣ ਭੁਲੇਖਾ ਹੀ ਕੱਢਤਾ
ਕੋਈ ਨੀ ਦੇਖਦਾ ਮੇਰੇ ਹੰਝੂਆਂ ਨੂੰ
ਇਹੀ ਸੋਚਕੇ ..ਹੁਣ ਰੋਣਾ ਹੀ ਛੱਡਤਾ