ਜੇ ਜਿੰਦ ਵਾਰੀ ਜਾ ਸਕਦੀ ਸਭ ਤੋ... ਤੇ ਕੱਲਾ ਏਸ ਦੁਨਿਆ ਚ ਰਹਿੰਦਾ ਕੌਣ... ਜੇ ਯਾਰ ਮਿਲ ਜਾਦੇ ਏਥੇ ਸਭ ਨੂੰ.. ਤਾ ਰੱਬ ਦੇ ਚਰਨੀ ਪੈਦਾ ਕੌਣ... ਜੇ ਸਿਰੇ ਚੜ ਜਾਦੀ ਯਾਰੀ ਸਭ ਦੀ... ਤਾ ਇਸ਼ਕ ਜੁਦਾਈਆ ਸਹਿਦਾ ਕੌਣ...