ਹੰਜੂ ਪੂੰਝ ਕੇ ਮੈਨੂੰ ਹਰ ਵਕ਼ਤ ਹਸਾਇਆ ਮੇਰੀ ਕਮੀਆਂ ਨੂੰ ਛੱਡ ਮੈਨੂੰ ਗਲ ਨਾਲ ਲਾਇਆ ਕਿੰਝ ਪਿਆਰ ਨਾ ਕਰਾਂ ਮੈਂ ਆਪਣੇ ਸੋਹਣੀ ਨੂੰ ਜੀਹਦੇ ਸਾਥ ਨੇ ਹੈ ਮੈਨੂੰ ਜੀਨਾ ਸਿਖਾਇਆ…