ਮੈਨੂੰ ਆਮ ਤੋਂ ਖਾਸ ਬਣਾਇਆ ਤੂੰ🥰 ਬਿਨਾ ਕਿਸੇ ਸ਼ਰਤ ਤੋਂ ਚਾਹਿਆ ਤੂੰ😊 ਲੱਖ ਹੋਣਗੀ ਕਮੀਆਂ ਮੇਰੇ ਵਿੱਚ💯 ਨਾ ਕਦੇ ਮੈਨੂੰ ਅਜਮਾਇਆ ਤੂੰ💝 ਡਰ ਹੈ ਜੱਗ ਦੀਆਂ ਨਜ਼ਰਾਂ ਦਾ😣 ਲੁਕ ਲੁਕ ਕੇ ਸੱਜਣਾ ਪਿਆਰ ਕਰੀਂ🤫 ਸਾਹਾਂ ਜਿੰਨੀ ਲੋੜ ਤੇਰੀ😢 ਬਸ ਏਨਾ ਕੁ ਇਤਬਾਰ ਕਰੀਂ😍