ਅਸੀਂ ਤੁਰਦੇ ਰਹੇ ਬਿਨਾਂ ਮੰਜ਼ਿਲ ਤੋਂ🥀 ਮੰਜ਼ਿਲ ਖੜੀ ਸੀ ਲੰਮਾ ਰਾਹ ਬਣਕੇ🛣️ ਜ਼ਿੰਨਾਂ ਰਾਹਾਂ ਨਾਲ ਜੁੜੀਆਂ ਨੇ ਯਾਦਾ ਸਾਡੀਆਂ☺️ ਉਥੇ ਖੜੇ ਨੇ ਰੁੱਖ ਗਵਾਹ ਬਣਕੇ🌳 ਜਦੋ ਉਹਨਾਂ ਨੂੰ ਵਕਤ ਮਿਲੂ ਸਾਡੇ ਬਾਰੇ ਸੋਚਣ ਦਾ🤔 ਉਦੋ ਪਏ ਹੋਵਾਗੇ ਅਸੀ ਕਿਤੇ ਸਵਾਹ ਬਣਕੇ⚰️