ਨਬਜ ਮੇਰੀ ਦੇਖੀ ਤੇ ਬੀਮਾਰ ਲਿਖ ਦਿੱਤਾ ਰੋਗ ਮੇਰਾ ਉਸ ਕੁੜੀ ਦਾ ਪਿਆਰ ਲਿਖ ਦਿਤਾ ਕਰਜਦਾਰ ਰਹਿ ਗਿਆ ਮੈ ਉਹ ਹਕੀਮ ਦਾ ਯਾਰੋ ਜਿਹਨੇ ਦਵਾ ਦਾ ਨਾਮ ਉਸ ਕੁੜੀ ਦਾ ਦੀਦਾਰ ਲਿਖ ਦਿਤਾ