ਕਹਿੰਦੀ ਆਪਣੇ ਅਲਫ਼ਾਜ਼ਾਂ ਵਿੱਚ ਨਾ ਮੇਰਾ ਜਿਕਰ ਕਰਿਆ ਕਰ, ਮੈਂ ਖੁਸ਼ ਹਾਂ ਐਵੇਂ ਨਾ ਮੇਰਾ ਫਿਕਰ ਕਰਿਆ ਕਰ… ਆਪਣੇ ਦੋਵਾਂ ਦੀ ਕਹਾਣੀ ਨੂੰ ਅੱਖਰਾਂ ਵਿੱਚ ਨਾ ਜੜਿਆ ਕਰ, ਲਿਖ-ਲਿਖ ਯਾਦਾਂ ਨੂੰ ਇੰਝ ਨਾ ਕਾਪੀਆਂ ਭਰਿਆ ਕਰ✍🏻 Manpreet badial ❤️