ਜਦ ਹੱਸ ਕੇ ਜੀਣਾ ਸਿੱਖ ਲਈਏ .. ਫਿਰ ਹੀ ਦੁਨੀਆ ਚੰਗੀ ਲੱਗਦੀ ਏ। ਫਿਰ ਲੋਡ਼ ਨਹੀ ਕਿਸੇ ਸਾਥੀ ਦੀ. . ਓਦੋ ਤਾ ਪਰਛਾਵੇਂ ਨਾਲ ਵੀ ਜੋਡ਼ੀ ਜੱਚਦੀ ਏ।