"ਅਧੂਰੇ ਰਹਿ ਗਏ ਚਾਵਾਂ ਨੂੰ ਹੱਸ ਕੇ ਟਾਲ ਛੱਡਾਂਗੇ, ਭਰੇ ਮੇਲੇ ਨੂੰ ਜਦ ਛੱਡਿਆ ਸਲੀਕੇ ਨਾਲ ਛੱਡਾਂਗੇ। ਅਜੇ ਤਾਂ ਰਿਜਕ ਦੀ ਔਖੀ ਚੜ੍ਹਾਈ ਰੋਜ਼ ਚੜ੍ਹਦੇ ਹਾਂ , ਮਿਲੀ ਜੇ ਵਿਹਲ ਆਪਾਂ ਵੀ ਕਬੂਤਰ ਪਾਲ ਛੱਡਾਂਗੇ "