ਲੇਖਾਂ ਵਿੱਚ ਨਾ ਹੁੰਦੇ ਕਾਹਤੋਂ ਖ਼ਵਾਬਾਂ ਦੇ ਵਿੱਚ ਆਉਂਦੇ ਜਿਹੜੇ ਉਹ ਖੁਦ ਵੀ ਕਿੱਥੇ ਸੌਂਦੇ ਹੋਣੇ ਸਾਰੀ ਰਾਤ ਜਗਾਉਂਦੇ ਜਿਹੜੇ....❤️