ਚਾਹ ਦੇ ਕੱਪ ਵਿਚ ਅਕਸਰ ਤੇਰੀ ਸ਼ਕਲ ਨਜ਼ਰ ਆਉਂਦੀ ਹੈ, ਐਦਾਂ ਖ਼ੋ ਜਾਂਦੇ ਹਨ ਤੇਰੇ ਖਿਆਲਾਂ ਵਿਚ ਕਿ ਸਾਡੀ ਚਾਹ ਵੀ ਠੰਡੀ ਹੋ ਜਾਂਦੀ ਹੈ