ਤੂੰ ਰੱਬ ਦੀ ਦਿੱਤੀ ਹੋਈ ਸੌਗਾਤ ਏ ਮੇਰੇ ਲਈ ਤੇਰੇ ਪਿਆਰ ਦਾ ਮੂਲ ਬੇ-ਹਿਸਾਬ ਮੇਰੇ ਲਈ ਜੋ ਵਾਰ ਸਕਾ ਤੇਰੇ ਤੋਂ ਕੁਝ ਅਜਿਹਾ ਨੀ ਮੇਰੇ ਕੋਲ, ਇਕ ਜਾਨ ਹੈ ਬੇਗਾਨੀ ਉਹ ਵੀ ਕੁਰਬਾਨ ਤੇਰੇ ਤੋ||