ਹੈ ਇਸ਼ਕ ਤੇਰਾ ਵੀ ਅੱਥਰਾ ਜਿਹਾ ਮੈਨੂੰ ਕਿਹੜੇ ਰਾਹੇ ਪਾ ਦਿੱਤਾ..!! ਕਦੇ ਲੱਗਦਾ ਖੁਦਾ ਮੇਰੇ ਕੋਲ ਜਿਹੇ ਕਦੇ ਲੱਗਦਾ ਮੈਂ ਦਿਲੋਂ ਭੁਲਾ ਦਿੱਤਾ..!! ਹੈ ਅਜਬ ਨਜ਼ਾਰੇ ਇਸ਼ਕੇ ਦੇ ਹੰਝੂ ਹਾਸਿਆਂ ਨੂੰ ਇਕੱਠੇ ਦਿਖਾ ਦਿੱਤਾ..!! ਕੀ ਸਮਝਾਂ ਦੱਸ ਰੱਬ ਪਾਇਆ ਏ ਮੈਂ ਜਾਂ ਸਮਝਾਂ ਰੱਬ ਮੈਂ ਗਵਾ ਦਿੱਤਾ..!!