ਦੀਵਾਨਾ ਹੋਣਾ ਪੈਂਦਾ ਏ, ਮਸਤਾਨਾ ਹੋਣਾ ਪੈਂਦਾ ਏ..... ਜਿਸ ਰੂਪ ਵਿੱਚ ਰਾਜੀ ਯਾਰ ਹੋਵੇ, ਓਹ ਭੇਸ਼ ਵਟਾਉਣਾ ਪੈਂਦਾ ਏ...... ਏਥੇ ਬੁੱਲੇ ਵਰਗੇ ਮੁਰਸ਼ਿਦ ਨੂੰ ਵੀ, ਨੱਚਣਾ ਤੇ ਗਾਉਣਾ ਪੈਂਦਾ ਏ..